ਕਰੋਨਾ ਵਾਇਰਸ ਦੀ ਮਹਾਮਾਰੀ ਦੇ ਪ੍ਰਭਾਵ ਤੋਂ ਬਚਣ ਲੋਕ ਘਰਾਂ ਵਿੱਚ ਬੰਦ ਹਨ। ਅਜਿਹੀ ਸਥਿਤੀ ਵਿੱਚ ਵਿਦਿਆਰਥੀਆਂ ਦੀ ਪੜਾਈ ਦਾ ਨੁਕਸਾਨ ਨਾ ਹੋਵੇ ਯੂਨੀਵਰਸਿਟੀ ਅਧਿਆਪਕਾਂ ਵੱਲੋਂ ਆਨਲਾਈਨ ਮਾਧਿਅਮ ਦੁਆਰਾ ਵਿਦਿਆਰਥੀਆਂ ਦੀਆਂ ਕਲਾਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਕੰਪਿਊਟਰ ਇੰਜੀਨੀਅਰਿੰਗ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਲਾਸਾਂ ਦੇ ਸਿਲੇਬਸ ਨੂੰ ਧਿਆਨ ਰੱਖਦਿਆਂ ਕੁੱਝ ਈ-ਸਮੱਗਰੀ ਤਿਆਰ ਕੀਤੀ ਜਾ ਰਹੀ ਹੈ। ਉਮੀਦ ਹੈ ਕਿ ਵਿਦਿਆਰਥੀਆਂ ਲਈ ਇਹ ਲਾਹੇਵੰਦ ਹੋਵੇਗੀ, ਇਸ ਵੀਡੀਓ ਬਾਰੇ ਆਪੋ-ਆਪਣਾ ਪ੍ਰਤੀਕਰਮ ਜਰੂਰ ਦੇਣਾ ਤਾਂ ਜੋ ਆਉਣ ਵੇਲੇ ਸਮੇਂ ਵਿੱਚ ਹੋਰ ਬਿਹਤਰ ਵੀਡੀਓ ਬਣਾਈਆਂ ਜਾ ਸਕਣ।

Channel Link: https://www.youtube.com/channel/UCBiUGm8EVmzQFstgnr60AKg
Department of Computer Science and Engineering
Punjabi University Patiala